29th October 2024
Tuesday 13th Katak ( Samvat
Nanakshahi 556 )
Ajj Da Amrit Vele Da HUKAMNAMA ji Sachkhand Sri Darbar Sahib
Ang:- 617
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ
ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥