ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥
ਦੀਨਾਂ ਦੇ ਦਰਦ ਤੇ ਦੁੱਖ ਨਾਸ ਕਰਨ ਵਾਲੇ ਹੇ ਪ੍ਰਭੂ! ਹੇ ਹਰੇਕ ਸਰੀਰ ਵਿਚ ਵਿਆਪਕ ਹਰੀ! ਹੇ ਅਨਾਥਾਂ ਦੇ ਨਾਥ! ਹੇ ਪ੍ਰਭੂ! ਗੁਰੂ ਨਾਨਕ ਦਾ ਪੱਲਾ ਫੜ ਕੇ ਮੈਂ ਤੇਰੀ ਸਰਣ ਆਇਆ ਹਾਂ ।੨ ।