Skip to content

Gurbani Quotes ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ 

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ||

ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ। ਹੇ ਮੂਰਖ ਅੰਞਾਣ ਮਨ! ਸੁਣ, ਫਿੱਕਾ (ਨਾਮ-ਰਸ ਤੋਂ ਸੱਖਣਾ) ਬੋਲ ਬੋਲਿਆਂ ਖ਼ੁਆਰ ਹੋਈਦਾ ਹੈ (ਭਾਵ, ਜੇ ਸਾਰੀ ਉਮਰ ਨਿਰੀਆਂ ਉਹੀ ਗੱਲਾਂ ਕਰਦੇ ਰਹੀਏ ਜੋ ਪ੍ਰਭੂ ਦੀ ਯਾਦ ਤੋਂ ਖ਼ਾਲੀ ਹੋਣ ਤਾਂ ਦੁਖੀ ਹੀ ਰਹੀਦਾ ਹੈ) । ਪ੍ਰਭੂ ਭੀ ਸਿਫ਼ਤਿ-ਸਾਲਾਹ ਤੋਂ ਬਿਨਾ ਹੋਰ ਗੱਲਾਂ ਵਿਅਰਥ ਹਨ। ਜੋ ਮਨੁੱਖ (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ) ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ।

1 thought on “Gurbani Quotes ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ”

Leave a Reply

Your email address will not be published. Required fields are marked *