Skip to content

09 SEPTEMBER 2025| HUKAMNAMA | SACHKHAND SHRI HARMANDER SAHIB JI,Amritsar

Amritvele da Hukamnama Sri Darbar Sahib, Sri Amritsar

Ang 630 , 09-09-25


ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥

Sorat’h, Fifth Mehl: Ang Panginoon ay laging kasama ko. Ang Mensahero ng Kamatayan ay hindi lumalapit sa akin. Niyakap ako ng Diyos malapit sa Kanyang yakap, at pinoprotektahan ako. Totoo ang mga Aral ng Tunay na Guru. ||1|| Nagawa ito ng Perpektong Guru. Siya ay binugbog at pinalayas ang aking mga kaaway, at ibinigay sa akin, ang Kanyang alipin, ng dakilang pagkaunawa ng neutral na pag-iisip. ||1||I-pause|| Pinagpala ng Diyos ang lahat ng lugar ng kasaganaan. Nakabalik akong muli ng ligtas at maayos. Pumasok si Nanak sa Sanctuary ng Diyos. Napawi nito ang lahat ng sakit. ||2||24||88||

ਵਿਆਖਿਆ:- ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।

अर्थ :-हे भाई ! जिस मनुख को पूरे गुरु ने (जीवन में) सफलता बख्शी, भगवान ने (कामादिक उस के) सारे ही वैरी मार मुकाए; और, उस सेवक को (नाम सुमिरन की) श्रेष्ठ अकल दे दी ।1 ।रहाउ । हे भाई ! परमात्मा मेरे साथ (मेरे हृदय में वश रहा) है । (उस की बरकत के साथ) जमदूत मेरे करीब नहीं ढुकदा (मुझे मौत का, आत्मिक मौत का खतरा नहीं रहा) । हे भाई ! सुमिरन की सिख मिल जाती है, भगवान उस मनुख को आपने गल के साथ ला। (हे भाई ! जिन मनुष्यों को गुरु ने जीवन-सफलता बख्शी) भगवान ने उन के सारे ज्ञान-इंद्रे जीवन-सफलता बख्शी) भगवान ने उन के सारे ज्ञान-इंद्रे जतीवन-बहखलकम (बहखलकम) तरफ से) परत के आत्मिक आनंद में आ टिके । हे नानक ! उस भगवान की शरण पड़ा रह, जिस ने (शरण आए के) सारे रोग दूर कर दिये ।2।

www.youtube.com/c/BrarTalks
ਵਾਹਿਗੁਰੂ ਜੀ ਕਾ ਖਾਲਸਾ !! 
ਵਾਹਿਗੁਰੂ ਜੀ ਕੀ ਫਤਹਿ !!

September 2025
M T W T F S S
1234567
891011121314
15161718192021
22232425262728
2930  

Leave a Reply

Your email address will not be published. Required fields are marked *